ਦਿੱਲੀ LG ਸੰਧੂ ਨੇ IndiaSoft 2026 ‘ਚ ਸ਼ਮੂਲੀਅਤ ਕੀਤੀ
March 2026 28 views 2:15ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਹੋਏ ‘ਇੰਡੀਆਸੌਫਟ 2026’ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ STPI ਲੌਂਜ ਦਾ ਉਦਘਾਟਨ ਕੀਤਾ ਅਤੇ ਭਾਰਤ ਦੇ ਤਕਨਾਲੋਜੀ-ਸੰਚਾਲਿਤ ਰਾਸ਼ਟਰ ਨਿਰਮਾਣ ਨੂੰ ਸਰਾਹਿਆ। ਉਨ੍ਹਾਂ ਨੇ ਕਿਹਾ ਕਿ ਡਿਜੀਟਲ ਹੱਲਾਂ ਅਤੇ IT ਖੇਤਰ ਵਿੱਚ ਭਾਰਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ।
ADVERTISEMENT
ADVERTISEMENT
E Paper
Video

.png)



