ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
November 2025 29 views 2:28ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ਫਿਲਮੀ ਜਗਤ ਵਿੱਚ ‘ਹੀ-ਮੈਨ’ ਦੇ ਨਾਂ ਨਾਲ ਪ੍ਰਸਿੱਧ ਧਰਮਿੰਦਰ ਨੇ ਲੰਮੇ ਸਮੇਂ ਤੱਕ ਹਿੰਦੀ ਸਿਨੇਮਾ ਨੂੰ ਸ਼ਾਨਦਾਰ ਫਿਲਮਾਂ ਦਿੱਤੀਆਂ। ਉਨ੍ਹਾਂ ਦੇ ਚਲੇ ਜਾਣ ਨਾਲ ਫਿਲਮ ਇੰਡਸਟਰੀ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਪਰਿਵਾਰ, ਪ੍ਰਸ਼ੰਸਕਾਂ ਅਤੇ ਸਹਿਤਕਾਰਾਂ ਨੇ ਉਨ੍ਹਾਂ ਦੀ ਫਿਲਮਾਂ, ਕਲਾ ਅਤੇ ਸਾਦਗੀ ਨੂੰ ਯਾਦ ਕਰਦਿਆਂ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਧਰਮਿੰਦਰ ਦਾ ਯੋਗਦਾਨ ਸਦਾ ਸਿਨੇਮਾ ਦੇ ਇਤਿਹਾਸ ਵਿੱਚ ਜਿਉਂਦਾ ਰਹੇਗਾ।
ADVERTISEMENT
ADVERTISEMENT
E Paper
Video


.png)



