AIR INDIA ਦੇ ਬੋਇੰਗ 787 ਜਹਾਜ਼ਾਂ ਦੀ ਜਾਂਚ ਦੇ ਹੁਕਮ
October 2025 1 views 1:56ਡਾਇਰੈਕਟਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ਦੇ ਬੋਇੰਗ 787 ਜਹਾਜ਼ਾਂ ਦੀ ਤਕਨੀਕੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਕੁਝ ਤਕਨੀਕੀ ਖਾਮੀਆਂ ਦੀਆਂ ਰਿਪੋਰਟਾਂ ਦੇ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਜਹਾਜ਼ ਦੀ ਪੂਰੀ ਜਾਂਚ ਕੀਤੀ ਜਾਵੇਗੀ।