ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ ਨੂੰ ਲੈਕੇ ਰੋਸ ਮਾਰਚ
December 2025 26 views 4:26ਪੰਜਾਬ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਣਜੀਤ ਐਵੇਨਿਊ ਤੋਂ ਡੀਸੀ ਦਫ਼ਤਰ ਤੱਕ ਇੱਕ ਵੱਡਾ ਰੋਸ਼ ਮਾਰਚ ਕੱਢਿਆ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਅਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਪਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਮ੍ਰਿਤਪਾਲ ਸਿੰਘ ਨੂੰ ਪੈਰੋਲ ‘ਤੇ ਰਿਹਾ ਕਰਕੇ ਸੰਸਦ ਵਿੱਚ ਭੇਜਿਆ ਜਾਵੇ। ਸੰਵਿਧਾਨ ਦੇ ਤਹਿਤ ਕਾਨੂੰਨ ਸਭ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ
ADVERTISEMENT
ADVERTISEMENT
E Paper
Video

.png)



