ਪੰਜਾਬ ਦੇ ਕਈ ਸ਼ਹਿਰਾਂ ਦੀ ਵਿਕਾਸ ਯਾਤਰਾ ਨੂੰ ਮਿਲੀ ਨਵੀਂ ਰਫ਼ਤਾਰ
April 2026 33 views 3:02ਪੰਜਾਬ ਦੇ ਕਈ ਸ਼ਹਿਰਾਂ ਦੀ ਵਿਕਾਸ ਯਾਤਰਾ ਨੂੰ ਮਿਲੀ ਨਵੀਂ ਰਫ਼ਤਾਰ 5,000 ਏਕੜ ਤੋਂ ਵੱਧ ਜ਼ਮੀਨ ਤੱਕ ਪਹੁੰਚਾਇਆ ਗਿਆ ਨਹਿਰੀ ਪਾਣੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਹੁਣ ਹੋਰ ਤੇਜ਼ ਹੋ ਰਹੀ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਖੇਤਰ ਵਿੱਚ ਵੱਡੇ ਕਦਮ ਚੁੱਕੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਨੁਸਾਰ, 5,000 ਏਕੜ ਤੋਂ ਵੱਧ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਤਪਾਦਨ ਵਿੱਚ ਵਾਧਾ ਹੋਵੇਗਾ। ਇਹ ਉਪਰਾਲਾ ਪੰਜਾਬ ਦੇ ਆਰਥਿਕ ਅਤੇ ਖੇਤੀਬਾੜੀ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।
ADVERTISEMENT
ADVERTISEMENT
E Paper
Video

.png)



