ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਭਿਆਨਕ ਅੱਗ
April 2026 44 views 1:38ਤਾਮਿਲਨਾਡੂ ਵਿੱਚ ਇੱਕ ਪਟਾਕਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਨਾਲ ਵੱਡਾ ਧਮਾਕਾ ਹੋ ਗਿਆ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤੱਕ ਧੂੰਆਂ ਹੀ ਧੂੰਆਂ ਨਜ਼ਰ ਆਇਆ। ਰਾਹਤ ਤੇ ਬਚਾਵ ਟੀਮਾਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਧਮਾਕਾ ਕਿਵੇਂ ਹੋਇਆ। ਕੀ ਇਹ ਸੁਰੱਖਿਆ ਨਿਯਮਾਂ ਦੀ ਉਲੰਘਣਾ ਦਾ ਨਤੀਜਾ ਹੈ? ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਦੇਖੋ।
ADVERTISEMENT
ADVERTISEMENT
E Paper
Video

.png)



