ਇੰਗਲੈਂਡ ਵਿੱਚ ਭਾਰਤੀ ਮੂਲ ਦੀ ਲੜਕੀ ਨਾਲ ਬਲਾਤਕਾਰ
October 2025 3 views 2:10ਇੰਗਲੈਂਡ ਵਿੱਚ ਇੱਕ ਭਾਰਤੀ ਮੂਲ ਦੀ ਲੜਕੀ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਵਿਦੇਸ਼ ਰਹਿੰਦੇ ਭਾਰਤੀ ਸਮੁਦਾਇ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੰਗਲੈਂਡ ਵਿੱਚ ਭਾਰਤੀ ਮੂਲ ਦੀ ਲੜਕੀ ਨਾਲ ਬਲਾਤਕਾਰ ਪੁਲਿਸ ਨੇ ਇਸ ਘਟਨਾ ਨੂੰ "ਨਸਲੀ ਤੌਰ 'ਤੇ ਪ੍ਰੇਰਿਤ ਹਮਲਾ" ਦੱਸਿਆ ਬ੍ਰਿਟੇਨ ਦੇ ਕਈ ਸਿਆਸਤਦਾਨਾਂ ਨੇ ਕੀਤੀ ਸਖ਼ਤ ਨਿੰਦਾ
ADVERTISEMENT
ADVERTISEMENT
E Paper
Video

.png)



