Laljeet Singh Bhullar ‘ਆਪ’ ਦੇ ਸਾਬਕਾ ਮੰਤਰੀ ਗ੍ਰਿਫ਼ਤਾਰ
March 2026 33 views 2:06‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ ਰਾਜਪਾਲ ਨੇ ਸਾਬਕਾ ਮੰਤਰੀ ਦਾ ਅਸਤੀਫਾ ਕੀਤਾ ਮਨਜ਼ੂਰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਹੋਣਗੇ ‘ਆਪ’ ਆਗੂ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਪਾਲ ਵੱਲੋਂ ਉਹਨਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ।
ADVERTISEMENT
ADVERTISEMENT
E Paper
Video

.png)



