BJP ਦਫਤਰ 'ਤੇ Attack ਕਰਨ ਵਾਲੇ ਮੁਲਜਮ ਗ੍ਰਿਫਤਾਰ
April 2026 18 views 3:09ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਾਮਲੇ ਵਿੱਚ 5 ਲੋਕਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਮੁਲਜਮਾਂ ਕੋਲੋਂ ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਇੱਕ ਜ਼ਖੀਰਾ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, "ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਚੰਡੀਗੜ੍ਹ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ। ਉਨ੍ਹਾਂ ਨੇ 1 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਸਾਜਿਸ਼ਕਰਤਾ ਦੀ ਪਛਾਣ ਕਰ ਲਈ ਗਈ ਹੈ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ।
ADVERTISEMENT
ADVERTISEMENT
E Paper
Video

.png)



