ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ! ਗੱਡੀ ਦੇ ਬੋਨਟ ’ਚ ਮਿਲੀ ਗੋਲੀ, CCTV ’ਚ ਸ਼ੱਕੀ ਨੌਜਵਾਨ |
August 2026 1 views 1:54
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ ਦੀ ਘਟਨਾ ਨਾਲ ਹੜਕੰਪ ਮਚ ਗਿਆ। ਉਨ੍ਹਾਂ ਦੇ ਵਾਹਨ ਦੇ ਬੋਨਟ ਵਿੱਚ ਗੋਲੀ ਫਸੀ ਹੋਈ ਮਿਲੀ। ਪੁਲੀਸ ਨੇ CCTV ਫੁਟੇਜ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਮੁਤਾਬਕ ਮੁੱਢਲੀ ਜਾਂਚ ਵਿੱਚ ਗੋਲੀ ਹਵਾ ਵਿੱਚ ਚਲਾਏ ਜਾਣ ਦੀ ਸੰਭਾਵਨਾ ਹੈ। ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ADVERTISEMENT
ADVERTISEMENT
E Paper
Video

.png)



