ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵੱਡੇ ਸਿੰਡੀਕੇਟ ਦਾ ਕੀਤਾ ਪਰਦਾਫਾਸ਼
March 2026 29 views 4:08ਦਿੱਲੀ ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵੱਡੇ ਸਿੰਡੀਕੇਟ ਦਾ ਕੀਤਾ ਪਰਦਾਫਾਸ਼ ਜੁਆਇੰਟ ਸੀ.ਪੀ. ਸੁਰੇਂਦਰ ਕੁਮਾਰ ਨੇ ਦਿੱਤੀ ਜਾਣਕਾਰੀ ਦਿੱਲੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਹਥਿਆਰਾਂ ਦੀ ਗੈਰਕਾਨੂੰਨੀ ਸਪਲਾਈ ਕਰਨ ਵਾਲੇ ਇਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਜੁਆਇੰਟ ਸੀ.ਪੀ. ਸੁਰੇਂਦਰ ਕੁਮਾਰ ਮੁਤਾਬਕ, ਇਸ ਕਾਰਵਾਈ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਵੱਡਾ ਝਟਕਾ ਲੱਗੇਗਾ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ADVERTISEMENT
ADVERTISEMENT
E Paper
Video

.png)



