ਜਲੰਧਰ ਤੇ ਅੰਮ੍ਰਿਤਸਰ ਧਮਾਕਿਆਂ ਦੇ ਪਿੱਛੇ ਕੌਣ? DGP ਨੇ ਦਿੱਤਾ ਜਵਾਬ
May 2026 29 views 2:09ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ Gaurav Yadav ਨੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਧਮਾਕਿਆਂ ਦੇ ਕਾਰਨਾਂ, ਜਾਂਚ ਦੀ ਪ੍ਰਗਤੀ ਅਤੇ ਸੁਰੱਖਿਆ ਦੇ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ADVERTISEMENT
ADVERTISEMENT
E Paper
Video

.png)



