4 ਸਾਲ, ਭਗਵੰਤ ਮਾਨ ਦੇ ਨਾਲ
March 2026 40 views 2:22ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ 4 ਸਾਲ ਪੂਰੇ ਹੋਣ ਮੌਕੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਖਾਸ ਕਰਕੇ ਬਿਜਲੀ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਚਾਨਣ ਪਾਇਆ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਸਤੀ ਅਤੇ ਲਗਾਤਾਰ ਬਿਜਲੀ ਮੁਹੱਈਆ ਕਰਵਾਉਣ ਲਈ ਕਈ ਵੱਡੇ ਕਦਮ ਚੁੱਕੇ ਗਏ ਹਨ।
ADVERTISEMENT
ADVERTISEMENT
E Paper
Video

.png)



