ਬਿਕਰਮ ਮਜੀਠੀਆ ਦੇ ਨਿਸ਼ਾਨੇ ‘ਤੇ CM ਮਾਨ
April 2026 30 views 2:17ਬਿਕਰਮ ਮਜੀਠੀਆ ਦੇ ਨਿਸ਼ਾਨੇ ‘ਤੇ CM ਮਾਨ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਖੜ੍ਹੇ ਕੀਤੇ ਸਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਠਹਿਰਾਇਆ ਜ਼ਿੰਮੇਵਾਰ ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੂਬੇ ਦੇ ਮੌਜੂਦਾ ਹਾਲਾਤਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਲਈ ਸਿੱਧੇ ਤੌਰ ‘ਤੇ ਸੀਐਮ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਦਿਨੋਂ-ਦਿਨ ਖਰਾਬ ਹੋ ਰਹੇ ਹਨ ਅਤੇ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ।
ADVERTISEMENT
ADVERTISEMENT
E Paper
Video

.png)



