CM Maan ਨੇ ਪਾਰਟੀ ਛੱਡਣ ਵਾਲਿਆਂ ਅਤੇ ਉਨ੍ਹਾਂ ਨੂੰ ਲੈਣ ਵਾਲਿਆਂ, ਦੋਨਾਂ ਦੀ ਕੜੀ ਸ਼ਬਦਾਂ 'ਚ ਨਿੰਦਾ ਕੀਤੀ।
April 2026 22 views 3:24ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ Bhagwant Mann ਨੇ Bharatiya Janata Party ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਪੰਜਾਬ ਵਿਰੋਧੀ ਰਹੀ ਹੈ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਹੋਣ ਤੋਂ ਬਾਅਦ ਉਹਨਾਂ ਵਿੱਚ ਬੌਖਲਾਹਟ ਸਾਫ਼ ਦਿਖ ਰਹੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਹੀ ਉਸਦੀ ਅਸਲ ਤਾਕਤ ਹਨ। ਉਨ੍ਹਾਂ ਨੇ ਪਾਰਟੀ ਛੱਡਣ ਵਾਲਿਆਂ ਅਤੇ ਉਹਨਾਂ ਨੂੰ ਸਹਾਰਾ ਦੇਣ ਵਾਲਿਆਂ ਦੀ ਵੀ ਕੜੀ ਨਿੰਦਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਗੱਦਾਰਾਂ ਨੂੰ ਸਬਕ ਜ਼ਰੂਰ ਸਿਖਾਉਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਖੇਡ ਨਾਲ ਪੰਜਾਬ ਨੂੰ ਜਿੱਤਿਆ ਨਹੀਂ ਜਾ ਸਕਦਾ।
ADVERTISEMENT
ADVERTISEMENT
E Paper
Video

.png)



