ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ!
March 2026 37 views 4:15ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ‘ਤੇ ਕਰਾਰਾ ਹਮਲਾ ਕਰਦੇ ਹੋਏ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇੱਕ ਗੈਂਗਸਟਰ ਦੀ ਪਤਨੀ ਨੂੰ ਹਲਕਾ ਇੰਚਾਰਜ ਬਣਾਉਣ ਨਾਲ ਸਿਆਸਤ ‘ਚ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨੇ ਪੰਜਾਬ ਦੀ ਰਾਜਨੀਤੀ ‘ਚ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।
ADVERTISEMENT
ADVERTISEMENT
E Paper
Video

.png)



