4 ਦਿਨਾਂ ਦੇ ਰਿਮਾਂਡ 'ਤੇ ਹਰਮੀਤ ਸਿੰਘ ਪਠਾਨਮਾਜਰਾ
March 2026 35 views 2:274 ਦਿਨਾਂ ਦੇ ਰਿਮਾਂਡ 'ਤੇ ਹਰਮੀਤ ਸਿੰਘ ਪਠਾਨਮਾਜਰਾ ਪਟਿਆਲਾ ਅਦਾਲਤ ਨੇ ਸੁਣਾਇਆ ਫ਼ੈਸਲਾ ਬੀਤੇ ਦਿਨੀ ‘ਆਪ’ ਵਿਧਾਇਕ ਨੂੰ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ ਪਟਿਆਲਾ ਅਦਾਲਤ ਨੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਫ਼ੈਸਲਾ ਸੁਣਾਇਆ ਹੈ। ਬੀਤੇ ਦਿਨੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਜਾਂਚ ਨੂੰ ਅੱਗੇ ਵਧਾਉਣ ਲਈ ਰਿਮਾਂਡ ਮਨਜ਼ੂਰ ਕੀਤਾ ਗਿਆ। ਇਸ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।
ADVERTISEMENT
ADVERTISEMENT
E Paper
Video

.png)



