Dera Baba Nanak ਵਿੱਚ ਦਸਤਾਰ ਮਾਮਲੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ ਕਾਰਵਾਈ ਦੀ ਕੀਤੀ ਮੰਗ
January 2025 1 views 3:23ਅੰਮ੍ਰਿਤਸਰ ਡੇਰਾ ਬਾਬਾ ਨਾਨਕ ਵਿਖੇ ਬੀਤੇ ਦਿਨ ਹੋਏ ਝਗੜੇ ਦੌਰਾਨ ਦਸਤਾਰਾਂ ਦੀ ਬੇਅਦਬੀ ਦੀ ਘਟਨਾ ਨਾਲ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ਼ਿਕਾਇਤ ਲੈ ਕੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਦਸਤਾਰ ਬੇਅਦਬੀ ਨੂੰ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਘਟਨਾ ਕਰਾਰ ਦਿੰਦਿਆਂ ਦੋਸ਼ੀਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ADVERTISEMENT
ADVERTISEMENT
E Paper
Video

.png)



