ਸੰਸਦ ‘ਚ ਗੂੰਜਿਆ ਬੇਅਦਬੀ ਵਿਰੋਧੀ ਬਿੱਲ ਦਾ ਮੁੱਦਾ, ਹਰਸਿਮਰਤ ਬਾਦਲ ਨੇ ਉਠਾਈ ਆਵਾਜ਼
April 2026 33 views 1:40ਸੰਸਦ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਮੁੱਦਾ ਗਰਮਾਇਆ, ਜਿੱਥੇ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਬਿੱਲ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਫੈਸਲਾ ਕਰਨ ਲਈ ਕਿਹਾ।
ADVERTISEMENT
ADVERTISEMENT
E Paper
Video
.png)



