ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਰੋਸ ਪ੍ਰਦਰਸ਼ਨ
March 2026 37 views 5:14ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪਟਿਆਲਾ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਸ ਤੌਰ ‘ਤੇ ਪਹੁੰਚੇ। ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਉਨ੍ਹਾਂ ਨੇ ਕੜੀ ਨਿੰਦਾ ਕੀਤੀ ਅਤੇ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਇਸ ਪ੍ਰਦਰਸ਼ਨ ਦੌਰਾਨ ਕੀ ਕੀ ਵੱਡੇ ਬਿਆਨ ਆਏ, ਜਾਣੋ ਇਸ ਵੀਡੀਓ ਵਿੱਚ।
ADVERTISEMENT
ADVERTISEMENT
E Paper
Video

.png)



