••
ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੀ ਅਕਾਲੀ ਦਲ 'ਚ ਵਾਪਸੀ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ ਹੈ।

ਸੁਰਜੀਤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਨੇ ਕਰਵਾਈ ਹੈ।
Credit: Courtesy Photo