••
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਦਾ ਸਵਾਗਤ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਚੀਫ ਜਸਟਿਸ ਨੂੰ ਮੰਗ ਪੱਤਰ ਸੌਂਪਿਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਚੀਫ ਜਸਟਿਸ ਡੀ ਵਾਈ ਚੰਦਰਚੂੜ
Credit: Facebook/SGPC