••
ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਸਮੇਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਅਗਵਾਈ ਹੇਠ ਸਿੰਘਾਂ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜਰੀ ਭਰੀ
Credit: SGPC