ਨਿਹੰਗ ਸਿੰਘ ਦਲਾਂ ਦੇ ਜਥੇਦਾਰਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਬਣੇ ਗੰਭੀਰ ਸੰਕਟ ਨੂੰ ਟਾਲਣਾ ਹਰ ਪੰਥਕ ਆਗੂ ਦੀ ਜ਼ਿੰਮੇਵਾਰੀ ਹੈ ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹਰੇਕ ਪੰਥਕ ਜਥੇਬੰਦੀ ਅਤੇ ਆਗੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥਕ ਕਾਰਜ ਕਰਨੇ ਚਾਹੀਦੇ ਹਨ।

ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਤੇ ਬਾਬਾ ਜੋਗਾ ਸਿੰਘ
Credit: ਸਰੋਤ