••
ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ; ਫਲਾਈ ਅੰਮ੍ਰਿਤਸਰ ਨੇ ਯਾਤਰੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਕੀਤੀ ਅਪੀਲ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਇੰਡੀਆ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਯੋਗੇਸ਼ ਕਾਮਰਾ ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ
Credit: Provided