For Indians Abroad
ਭਾਈ ਮਨੀ ਸਿੰਘ ਜੀ ਆਪਣੇ ਸਮੇਂ ਦੇ ਇਤਿਹਾਸ ਵਿਚ ਨਿਰਭੈ ਯੋਧਾ, ਧਾਰਮਿਕ ਤੇ ਸਮਾਜਿਕ ਆਗੂ, ਸਿੱਖ ਸਾਹਿਤ ਦੇ ਗੰਭੀਰ ਵਿਦਵਾਨ ਤੇ ਸਿਦਕੀ ਸਿੱਖ ਪ੍ਰਵਾਨ ਕੀਤੇ ਜਾਂਦੇ ਹਨ।
ਭਾਈ ਮਨੀ ਸਿੰਘ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਦੇ ਹੋਏ
Credit: courtesy photo