••
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਧਾਮੀ ਨੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ
Credit: NIA