••
ਇਆਲੀ ਸਪਸ਼ਟ ਕੀਤਾ ਕਿ ਭਰਤੀ ਨੂੰ ਅੱਗੇ ਵਧਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਵੀ ਵਿਚਾਰ ਕਰਕੇ ਸਹਿਯੋਗ ਲਿਆ ਜਾਵੇਗਾ। “ਸਾਡਾ ਏਜੰਡਾ ਸਿੱਖ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਜ਼ਬੂਤ ਕਰਨਾ ਹੈ। ਸਾਡਾ ਏਜੰਡਾ ਵਿਅਕਤੀ ਦੀ ਹੋਂਦ ਦੀ ਥਾਂ ਸੰਸਥਾਵਾਂ ਦੀ ਹੋਂਦ ਨੂੰ ਮਜ਼ਬੂਤ ਕਰਨਾ ਹੈ”, ਇਆਲੀ ਨੇ ਕਿਹਾ।

ਅਕਾਲ ਤਖ਼ਤ ਸਾਹਿਬ ਦੇ ਸਨਮੁਖ ਅਰਦਾਸ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਭਰਤੀ ਕਮੇਟੀ ਦੇ ਪੰਜ ਮੈਂਬਰ
Credit: ਜੇਕੇ ਸਿੰਘ