••
ਉਨ੍ਹਾਂ ਕਿਹਾ ਕਿ ਮੇਰਾ ਫੋਕਸ ਬਹੁਤ ਵਿਆਪਕ ਹੈ, ਸ਼ਹਿਰ ਦੇ ਵਿਕਾਸ ਲਈ ਲੋਕਾਂ ਨੂੰ ਨਾਲ ਲਿਆ ਜਾਵੇਗਾ। "ਮੈਂ ਮਹਿਸੂਸ ਕਰਦਾ ਹਾਂ ਕਿ ਅੰਮ੍ਰਿਤਸਰ, ਜੋ ਮੇਰਾ ਘਰ ਹੈ, ਨੂੰ ਇਸ ਬਿਰਤਾਂਤ ਦਾ ਹਿੱਸਾ ਹੋਣਾ ਚਾਹੀਦਾ ਹੈ।”
ਤਰਨਜੀਤ ਸਿੰਘ ਸੰਧੂ ਵਿਦਿਆਰਥੀਆਂ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ
Credit: fb @Taranjit Singh Sandhu