••
ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀਰਵਾਰ ਨੂੰ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ। ਇੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਸ ਦੇ ਨਾਲ ਉਸ ਦੀ ਮਾਂ ਅਤੇ ਪਿਤਾ ਵੀ ਸਨ।

ਯੂਨੀਵਰਸਿਟੀ ਨੇ ਅਰਸ਼ਦੀਪ ਦੇ ਸਵਾਗਤ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ
Credit: Intagram @chandigarhuniversity