••
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਵਿਸ਼ਵ ਕੱਪ 2024 ਦਾ ਟਾਈਟਲ ਮੈਚ ਖੇਡਿਆ ਗਿਆ। ਭਾਰਤ ਨੇ ਅਜਿੱਤ ਰਹਿੰਦੇ ਹੋਏ ਚੈਂਪੀਅਨਸ਼ਿਪ ਜਿੱਤ ਲਈ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ ਸੱਤ ਵਿਕਟਾਂ ’ਤੇ 176 ਦੌੜਾਂ ਬਣਾਈਆਂ। ਜਵਾਬ 'ਚ ਦੱਖਣੀ ਅਫਰੀਕਾ ਦੀ ਟੀਮ 169 ਦੌੜਾਂ ਹੀ ਬਣਾ ਸਕੀ।

ਭਾਰਤ 7 ਦੌੜਾਂ ਨਾਲ ਜਿੱਤਿਆ ਟੀ-20 ਵਿਸ਼ਵ ਕੱਪ
Credit: ICC